View in English:
April 20, 2024 5:53 am

ਚੰਡੀਗੜ੍ਹ ‘ਚ ਬੇਅੰਤ ਸਿੰਘ ਮੈਮੋਰੀਅਲ ‘ਤੇ ਲਿਖੇ ਖ਼ਾਲਿਸਤਾਨੀ ਨਾਅਰੇ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 26

ਚੰਡੀਗੜ੍ਹ ਵਿਚ ਹਾਈ ਅਲਰਟ ਵਿਚਾਲੇ 42 ਸੈਕਟਰ ਸਥਿਤ ਬੇਅੰਤ ਸਿੰਘ ਮੈਮੋਰੀਅਲ ਤੇ ਖ਼ਾਲਿਸਤਾਨੀ ਨਾਅਰੇ ਲਿਖੇ ਗਏ ਹਨ। ਉਥੇ ਹੀ ਐਸ.ਜੇ.ਐਫ਼ ਦੇ ਵਲੋਂ ਵੀਡੀਓ ਪਾ ਕੇ ਇਸ ਦੀ ਜਿੰਮੇਵਾਰੀ ਲਈ ਗਈ ਹੈ। ਚੰਡੀਗੜ੍ਹ ਪੁਲਿਸ ਦੇ ਵਲੋਂ ਖ਼ਾਲਿਸਤਾਨੀਆਂ ਨਾਅਰਿਆਂ ਨੂੰ ਪੇਂਟ ਮਾਰ ਕੇ ਮਿਟਾ ਦਿੱਤਾ ਗਿਆ ਹੈ। ਦੂਜੇ ਪਾਸੇ ਪੁਲਿਸ ਇਸ ਮਾਮਲੇ ਦੀ ਜਾਂਚ ਵੀ ਕਰ ਰਹੀ ਹੈ ਅਤੇ ਮੁਲਜ਼ਮਾਂ ਦੀ ਤਲਾਸ਼ ਵਿਚ ਜੁਟੀ ਹੋਈ ਹੈ।

Leave a Reply

Your email address will not be published. Required fields are marked *

View in English