View in English:
May 31, 2025 10:40 pm

ਚੰਡੀਗੜ੍ਹ ਨੂੰ ਮਿਲਿਆ ਨਵਾਂ ਮੇਅਰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਜਨਵਰੀ 30


ਚੰਡੀਗੜ੍ਹ ਅੱਜ ਮੇਅਰ ਦੀ ਚੋਣ ਹੋਈ ਅਤੇ ਭਾਜਪਾ ਦੀ ਹਰਪ੍ਰੀਤ ਕੌਰ ਬਬਲਾ ਨੂੰ ਚੰਡੀਗੜ੍ਹ ਨਗਰ ਨਿਗਮ ਦਾ ਮੇਅਰ ਚੁਣ ਲਿਆ ਗਿਆ ਹੈ। ਉਨ੍ਹਾਂ ਨੇ 19 ਵੋਟਾਂ ਹਾਸਲ ਕੀਤੀਆਂ ਜਦਿਕ ਉਨ੍ਹਾਂ ਦੀ ਵਿਰੋਧੀ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

Leave a Reply

Your email address will not be published. Required fields are marked *

View in English