View in English:
December 30, 2024 10:56 pm

ਚੰਡੀਗੜ੍ਹ ਪੁੱਜੇ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 3

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਚੰਡੀਗੜ੍ਹ ਵਿਚ ਪੁੱਜੇ। ਜਿਥੇ ਉਨ੍ਹਾਂ ਵਲੋਂ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਸੰਬੰਧੀ ਪ੍ਰਦਰਸ਼ਨੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *

View in English