View in English:
May 29, 2025 6:42 pm

ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਈ 23

ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਨਵਾਂ ਪ੍ਰਧਾਨ ਮਿਲ ਗਿਆ ਹੈ। ਇਸ ਅਹੁਦੇ ਲਈ ਜਗਦੀਸ਼ ਸਿੰਘ ਝੀਂਡਾ ਦੇ ਨਾਂਅ ’ਤੇ ਮੋਹਰ ਲੱਗ ਗਈ ਹੈ। ਦੱਸ ਦੇਈਏ ਕਿ ਪ੍ਰਧਾਨ ਦੀ ਚੋਣ ਲਈ ਜਨਵਰੀ 2025 ਵਿਚ ਚੋਣਾਂ ਕਰਵਾਈਆਂ ਗਈਆਂ ਸਨ ਪਰ ਕਿਸੇ ਵੀ ਪਾਰਟੀ ਨੂੰ ਬਹੁਮਤ ਨਹੀਂ ਮਿਲਿਆ ਸੀ। ਅੱਜ ਹੋਈ ਮੀਟਿੰਗ ਵਿਚ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਐਲਾਨ ਦਿੱਤਾ ਗਿਆ।

Leave a Reply

Your email address will not be published. Required fields are marked *

View in English