View in English:
May 8, 2024 9:44 pm

ਜਲੰਧਰ ‘ਚ ‘ਆਪ’ ਨੂੰ ਮਿਲੀ ਹੋਰ ਮਜਬੂਤੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਪ੍ਰੈਲ 27

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ OBC ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਤੇ ਅਕਾਲੀ ਦਲ ਦੇ SC ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਅੱਜ ‘ਆਮ ਆਦਮੀ ਪਾਰਟੀ’ ‘ਚ ਸ਼ਾਮਲ ਹੋ ਗਏ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਉਨ੍ਹਾਂ ਦੇ ਪਵਨ ਕੁਮਾਰ ਟੀਨੂੰ ਵੀ ਮੌਜੂਦ ਸਨ। ਇਸ ਮੌਕੇ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਦੋਵਾਂ ਆਗੂਆਂ ਦੇ ਆਉਣ ਨਾਲ ਜਲੰਧਰ ‘ਚ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।

Leave a Reply

Your email address will not be published. Required fields are marked *

View in English