View in English:
October 6, 2024 11:42 am

ਜਲੰਧਰ ਜ਼ਿਮਨੀ ਚੋਣਾਂ : ਪ੍ਰਚਾਰ ਦਾ ਆਖਰੀ ਦਿਨ

ਫੈਕਟ ਸਮਾਚਾਰ ਸੇਵਾ

ਜਲੰਧਰ, ਜੁਲਾਈ 8


ਜਲੰਧਰ ਪੱਛਮੀ ਹਲਕੇ ਵਿਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਵੇਗੀ, ਜਿਸ ਸੰਬੰਧੀ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ। ਇਸ ਦੌਰਾਨ ਕਿਸੇ ਵੀ ਪਾਰਟੀ ਜਾਂ ਉਮੀਦਵਾਰ ਵਲੋਂ ਕਿਸੇ ਵੀ ਤਰ੍ਹਾਂ ਦੀ ਚੋਣ ਰੈਲੀ ਜਾਂ ਮੀਟਿੰਗ ’ਤੇ ਪਾਬੰਦੀ ਰਹੇਗੀ ਅਤੇ ਇਸ ਦੇ ਨਾਲ ਹੀ ਕੋਈ ਵੀ ਬਾਹਰੀ ਆਗੂ ਹਲਕੇ ਵਿਚ ਨਹੀਂ ਰਹਿ ਸਕੇਗਾ।

ਦੱਸ ਦੇਈਏ ਕਿ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੂਰਾਲ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖ਼ਾਲੀ ਹੋ ਗਈ ਸੀ, ਜਿਸ ਕਾਰਨ ਇਹ ਚੋਣਾਂ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *

View in English