View in English:
May 21, 2024 1:09 am

ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਤੈਅ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 10

ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਤੇ ਭਾਜਪਾ ਨੇਤਾ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੋਸ਼ ਤੈਅ ਕੀਤੇ ਹਨ। ਦਿੱਲੀ ਦੀ ਅਦਾਲਤ ਨੇ ਆਈਪੀਸੀ ਦੀ ਧਾਰਾ 354 ਅਤੇ 354ਏ ਤਹਿਤ ਦੋਸ਼ ਤੈਅ ਕੀਤੇ ਹਨ।

ਬ੍ਰਿਜ ਭੂਸ਼ਣ ‘ਤੇ ਇਕ ਔਰਤ ਦੀ ਇੱਜ਼ਤ ਦਾ ਅਪਮਾਨ ਕਰਨ ਦਾ ਵੀ ਦੋਸ਼ ਹੈ। ਅਦਾਲਤ ਨੂੰ ਬ੍ਰਿਜ ਭੂਸ਼ਣ ਖਿਲਾਫ ਦੋਸ਼ ਤੈਅ ਕਰਨ ਲਈ ਕਾਫੀ ਸਮੱਗਰੀ ਮਿਲੀ ਹੈ।

Leave a Reply

Your email address will not be published. Required fields are marked *

View in English