ਫੈਕਟ ਸਮਾਚਾਰ ਸੇਵਾ
ਚੰਡੀਗੜ੍ਹ , ਅਕਤੂਬਰ 20
ਪੰਜਾਬ ‘ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ , ਚੱਬੇਵਾਲ ਤੋਂ ਇਸ਼ਾਨ ਚੱਬੇਵਾਲ , ਗਿੱਦੜਬਾਹਾ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਰਨਾਲਾ ਤੋਂ ਹਰਿੰਦਰ ਸਿੰਘ ਧਾਲੀਵਾਲ ਦਾ ਨਾਵਾਂ ਦਾ ਐਲਾਨ ਕੀਤਾ ਹੈ।