View in English:
May 6, 2024 4:44 am

ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਅਪ੍ਰੈਲ 24

ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਦੇ ਉਮੀਦਵਾਰ ਜੱਸੀ ਖੰਗੂੜਾ ਨੇ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜੱਸੀ ਖੰਗੂੜਾ ਦੇ ਅਸਤੀਫੇ ਨਾਲ ਜਿੱਥੇ ਲੁਧਿਆਣਾ ਵਿਚ ‘ਆਪ’ ਨੂੰ ਵੱਡਾ ਝਟਕਾ ਲੱਗਿਆ ਹੈ। ਉਥੇ ਹੀ ਖੰਗੂੜਾ ਨੇ ਲੁਧਿਆਣਾ ਵਿੱਚ ਕਾਂਗਰਸ ਉਮੀਦਵਾਰ ਦੇ ਨਾਮ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।

Leave a Reply

Your email address will not be published. Required fields are marked *

View in English