View in English:
May 17, 2024 3:47 pm

ਡੇਰਾ ਪ੍ਰੇਮੀ ਪ੍ਰਦੀਪ ਦੇ ਕਤਲ ਤੋਂ ਬਾਅਦ ਬਠਿੰਡਾ ‘ਚ ਨਾਮਚਰਚਾ ਘਰਾਂ ਦੀ ਸੁਰੱਖਿਆ ਵਧਾਈ

ਫੈਕਟ ਸਮਾਚਾਰ ਸੇਵਾ

ਬਠਿੰਡਾ, ਨਵੰਬਰ 10

ਫਰੀਦਕੋਟ ਵਿੱਚ ਅੱਜ ਸਵੇਰੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਨੂੰ ਗੋਲੀ ਮਾਰਨ ਤੋਂ ਬਾਅਦ ਅੱਜ ਬਠਿੰਡਾ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਡੇਰਾ ਸੱਚਾ ਸੌਦਾ ਦੇ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।

ਐਸ.ਐਚ.ਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਡੀ. ਪੁਲਿਸ ਵੱਲੋਂ ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ ਐਸ.ਐਚ.ਓ ਸਦਰ ਨੇ ਦੱਸਿਆ ਕਿ ਉਨ੍ਹਾਂ ਦੇ ਥਾਣੇ ਅਧੀਨ ਆਉਂਦੇ 3 ਨਾਮ ਚਰਚਾ ਘਰ ਵਿੱਚ ਆਉਂਦੇ ਹਨ, ਇੱਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ ਅਤੇ 22 ਪੁਲਿਸ ਮੁਲਾਜ਼ਮ ਤਾਇਨਾਤ ਹਨ। ਜੋ ਦਿਨ-ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਦੇ ਹਨ। ਲੋਕਾਂ ਨੇ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਅਫਵਾਹਾਂ ਤੋਂ ਬਚਿਆ ਜਾਵੇ।

Leave a Reply

Your email address will not be published. Required fields are marked *

View in English