View in English:
May 17, 2024 5:30 pm

ਡੇਰਾ ਪ੍ਰੇਮੀ ਪ੍ਰਦੀਪ ਸਿੰਘ ਕਤਲ ਕਾਂਡ ਦਾ ਮਾਸਟਰ ਮਾਈਂਡ ਕਾਬੂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਜੂਨ 12

ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਨੂੰ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਗ੍ਰਿਫਤਾਰ ਕੀਤਾ ਹੈ। ਮਾਸਟਰ ਮਾਈਂਡ ਦੀ ਪਛਾਣ ਗੈਂਗਸਟਰ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸ ਦਈਏ ਕਿ ਪਿਛਲੇ ਸਾਲ ਛੇ ਗੈਂਗਸਟਰਾਂ ਨੇ ਪਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਉਕਤ ਕਤਲ ਕਾਂਡ ਵਿਚ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਵੱਡੀ ਕਾਰਵਾਈ ਕਰਦਿਆਂ ਹੋਇਆ ਭਗੌੜੇ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀ ਅਤੇ ਕੋਟਕਪੂਰਾ ਦੇ ਪਰਦੀਪ ਸਿੰਘ ਕਤਲ ਕਾਂਡ ਦੇ ਮਾਸਟਰ ਮਾਈਂਡ ਗੈਂਗਸਟਰ ਹਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published. Required fields are marked *

View in English