View in English:
June 9, 2025 6:16 pm

ਡੇਰਾ ਬਿਆਸ ਮੁਖੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ , ਜੂਨ 9

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ l ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਪਰਿਕਰਮਾ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋ ਰਣਜੀਤ ਐਵੀਨਿਓ ਵਿਖੇ ਇੱਕ ਪ੍ਰੇਮੀ ਦੇ ਘਰ ਵਿਖੇ ਗਏ ਸਨ। ਜਿਸ ਉਪਰੰਤ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ I

Leave a Reply

Your email address will not be published. Required fields are marked *

View in English