View in English:
April 27, 2024 10:11 am

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਹੋਈ ਖਤਮ

ਫੈਕਟ ਸਮਾਚਾਰ ਸੇਵਾ

ਰੋਹਤਕ, ਨਵੰਬਰ 24

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 40 ਦਿਨ ਦੀ ਪੈਰੋਲ ਖਤਮ ਹੋ ਗਈ ਹੈ। ਗੁਰਮੀਤ ਰਾਮ ਰਹੀਮ ਇਸ ਵੇਲੇ ਯੂ ਪੀ ਦੇ ਬਾਗਪਤ ਵਿਚ ਆਪਣੇ ਆਸ਼ਰਮ ਵਿਚ ਹੈ। ਸੰਭਾਵਨਾ ਹੈ ਕਿ ਉਹ ਅੱਜ ਵਾਪਸ ਸੁਨਾਰੀਆ ਜੇਲ੍ਹ ਪਹੁੰਚ ਜਾਵੇਗਾ।

Leave a Reply

Your email address will not be published. Required fields are marked *

View in English