View in English:
September 29, 2024 4:10 am

ਦਿਲਜੀਤ ਦੁਸਾਂਝ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਫੈਕਟ ਸਮਾਚਾਰ ਸੇਵਾ

ਅੰਮ੍ਰਿਤਸਰ, ਜੂਨ 24

ਦਿਲਜੀਤ ਦੁਸਾਂਝ ਅਤੇ ਨੀਰੂ ਬਾਜਵਾ ਦੀ ਜੋੜੀ ਵਾਲੀ 27 ਜੂਨ ਨੂੰ ਰੀਲੀਜ਼ ਹੋਣ ਜਾ ਰਹੀ ਫਿਲਮ ‘ਜੱਟ ਐਂਡ ਜੂਲੀਅਟ-3’ ਤੋਂ ਪਹਿਲਾਂ ਦਿਲਜੀਤ ਦੁਸਾਂਝ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਸਮਤਕ ਹੋਏ।

Leave a Reply

Your email address will not be published. Required fields are marked *

View in English