View in English:
September 19, 2024 4:43 pm

ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ ਆਤਿਸ਼ੀ ਮਾਰਲੇਨਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 17

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਵੇਂ ਮੁੱਖ ਮੰਤਰੀ ਵਜੋਂ ਦਿੱਲੀ ਦੇ ਮੰਤਰੀ ਆਤਿਸ਼ੀ ਦੇ ਨਾਂਅ ਦਾ ਪ੍ਰਸਤਾਵ ਰੱਖਿਆ ਹੈ। ਉਨ੍ਹਾਂ ਨੂੰ ਦਿੱਲੀ ‘ਆਪ’ ਵਿਧਾਇਕ ਦਲ ਦੀ ਨੇਤਾ ਚੁਣਿਆ ਗਿਆ ਹੈ।

ਦਰਅਸਲ ਇਹ ਫੈਸਲਾ ‘ਆਪ’ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਗਿਆ। ਦਿੱਲੀ ਦੇ ਮੌਜੂਦਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸ਼ਾਮ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ।

Leave a Reply

Your email address will not be published. Required fields are marked *

View in English