View in English:
May 18, 2024 6:18 pm

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 26

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ ਅੰਤਰਿਮ ਜ਼ਮਾਨਤ ਦਿੱਤੀ ਹੈ। ਸਤੇਂਦਰ ਜੈਨ ਪਿਛਲੇ 1 ਸਾਲ ਤੋਂ ਜੇਲ੍ਹ ਵਿੱਚ ਹੈ। ਬੀਤੇ ਦਿਨ ਤਿਹਾੜ ਜੇਲ੍ਹ ਵਿੱਚ ਬਾਥਰੂਮ ਵਿੱਚ ਡਿੱਗਣ ਕਾਰਨ ਸਿਰ ਵਿੱਚ ਸੱਟ ਲੱਗੀ ਸੀ। ਉਦੋਂ ਤੋਂ ਉਹ ਆਈਸੀਯੂ ਵਿੱਚ ਦਾਖ਼ਲ ਹੈ।

ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਜ਼ਮਾਨਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਮੈਡੀਕਲ ਆਧਾਰ ‘ਤੇ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦਿੱਤੀ ਹੈ। ਸਤੇਂਦਰ ਜੈਨ ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਹੈ।

ਸਤੇਂਦਰ ਜੈਨ ਦੀ ਹਾਲਤ ਅਜੇ ਵੀ ਖਰਾਬ ਹੈ। ਉਸ ਦਾ ਲੋਕ ਨਾਇਕ ਹਸਪਤਾਲ ਦੇ ਆਈਸੀਯੂ ਵਿੱਚ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *

View in English