View in English:
September 20, 2024 1:04 am

ਦਿੱਲੀ : ਨਵੇਂ ਕੈਬਨਿਟ ਮੰਤਰੀਆਂ ਦੇ ਨਾਮਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਸਤੰਬਰ 19

ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ ਹੁਣ 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਹੁਣ ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ ਆਤਿਸ਼ੀ ਮੁੱਖ ਮੰਤਰੀ ਵਜੋਂ ਅਤੇ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਤਵਾਜ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ।

Leave a Reply

Your email address will not be published. Required fields are marked *

View in English