View in English:
May 17, 2024 10:56 am

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਹਟਾਇਆ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 2

ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਉਪ ਰਾਜਪਾਲ ਵੀ.ਕੇ. ਸਕਸੈਨਾ ਦੇ ਹੁਕਮਾਂ ‘ਤੇ ਤੁਰੰਤ ਪ੍ਰਭਾਵ ਨਾਲ ਹਟਾ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਬਿਨਾਂ ਇਜਾਜ਼ਤ ਉਨ੍ਹਾਂ ਦੀ ਨਿਯੁਕਤੀ ਕੀਤੀ ਸੀ।

Leave a Reply

Your email address will not be published. Required fields are marked *

View in English