View in English:
May 21, 2024 12:08 pm

ਦੇਵੇਂਦਰ ਯਾਦਵ ਦਿੱਲੀ ਕਾਂਗਰਸ ਦੇ ਅੰਤਰਿਮ ਪ੍ਰਧਾਨ ਨਿਯੁਕਤ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 30

ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੂੰ ਦਿੱਲੀ ਦੀ ਕਮਾਨ ਪਾਰਟੀ ਹਾਈਕਮਾਡ ਦੇ ਵਲੋਂ ਸੌਂਪੀ ਗਈ ਹੈ। ਦਰਅਸਲ ਯਾਦਵ ਨੂੰ ਦਿੱਲੀ ਕਾਂਗਰਸ ਦਾ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਇਕ ਪੱਤਰ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English