View in English:
April 27, 2024 3:24 am

ਨਵਜੋਤ ਸਿੱਧੂ ਨਾਲ ਕਾਂਗਰਸੀ ਆਗੂਆਂ ਨੇ ਕੀਤੀ ਮੁਲਾਕਾਤ

ਫੈਕਟ ਸਮਾਚਾਰ ਸੇਵਾ

ਪਟਿਆਲਾ , ਜਨਵਰੀ 6

ਕੇਂਦਰੀ ਜੇਲ੍ਹ ਪਟਿਆਲਾ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਮੁਲਾਕਾਤ ਕੀਤੀ। ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਸੀਨੀਅਰ ਆਗੂ ਲਾਲ ਸਿੰਘ ਅਤੇ ਸ਼ਮਸ਼ੇਰ ਸਿੰਘ ਦੂਲੋ ਵਲੋਂ ਸਿੱਧੂ ਨਾਲ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਭਾਵੇਂ ਕਿ ਦੋਵੇਂ ਆਗੂਆਂ ਨੇ ਇਸ ਮੁਲਾਕਾਤ ਨੂੰ ਆਮ ਕਰਾਰ ਦਿੱਤਾ ਹੈ।

Leave a Reply

Your email address will not be published. Required fields are marked *

View in English