View in English:
April 28, 2024 8:22 pm

ਨਾਇਬ ਸਿੰਘ ਸੈਣੀ ਬਣੇ ਹਰਿਆਣਾ ਦੇ ਨਵੇਂ ਮੁੱਖ ਮੰਤਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 12

ਨਾਇਬ ਸਿੰਘ ਸੈਣੀ ਨੇ ਚੰਡੀਗੜ੍ਹ ਦੇ ਰਾਜ ਭਵਨ ਵਿਚ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਨੂੰ ਰਾਜਪਾਲ ਵਲੋਂ ਸਹੁੰ ਚੁਕਵਾਈ ਗਈ ਹੈ। ਸਹੁੰ ਚੁੱਕਣ ਤੋਂ ਪਹਿਲਾਂ ਨਾਇਬ ਸਿੰਘ ਨੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰ ਛੂਹ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ ਅਤੇ ਸਹੁੰ ਚੁੱਕਣ ਤੋਂ ਬਾਅਦ ਰਾਜਪਾਲ ਦੇ ਵੀ ਪੈਰ ਛੂਹੇ।

Leave a Reply

Your email address will not be published. Required fields are marked *

View in English