View in English:
April 26, 2024 8:23 am

ਪਾਕਿਸਤਾਨ ਦੇ ਨਵੇਂ ਫ਼ੌਜ ਮੁਖੀ ਦੇ ਨਾਂ ਦਾ ਐਲਾਨ

ਫੈਕਟ ਸਮਾਚਾਰ ਸੇਵਾ

ਇਸਲਾਮਾਬਾਦ, ਨਵੰਬਰ 24

ਪਾਕਿਸਤਾਨ ‘ਚ ਨਵੇਂ ਫੌਜ ਮੁਖੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਲੈਫਟੀਨੈਂਟ ਜਨਰਲ ਅਸੀਮ ਮੁਨੀਰ ਪਾਕਿਸਤਾਨ ਦੇ ਨਵੇਂ ਆਰਮੀ ਚੀਫ ਹੋਣਗੇ। ਆਮਿਸ ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣਗੇ।

ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਟਵਿੱਟਰ ‘ਤੇ ਲਿਖਿਆ ਕਿ ਮੁਨੀਰ ਨੂੰ ਦੇਸ਼ ਦੀ ਸ਼ਕਤੀਸ਼ਾਲੀ ਸੈਨਾ ਦਾ ਨਵਾਂ ਮੁਖੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਨੀਰ ਜਨਰਲ ਕਮਰ ਜਾਵੇਦ ਬਾਜਵਾ ਤੋਂ ਅਹੁਦਾ ਸੰਭਾਲਣਗੇ। ਬਾਜਵਾ ਇਸ ਮਹੀਨੇ ਦੇ ਅੰਤ ‘ਚ ਸੇਵਾਮੁਕਤ ਹੋ ਰਹੇ ਹਨ।

Leave a Reply

Your email address will not be published. Required fields are marked *

View in English