View in English:
October 7, 2024 12:52 pm

ਪੰਚਾਇਤ ਚੋਣਾਂ : ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਅੰਤਿਮ ਦਿਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਅਕਤੂਬਰ 7

ਪੰਜਾਬ ’ਚ ਹੋ ਰਹੀਆਂ ਪੰਚਾਇਤ ਚੋਣਾਂ ਦੌਰਾਨ ਅੱਜ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਅੰਤਿਮ ਦਿਨ ਹੈ। ਉਮੀਦਵਾਰਾਂ ਵੱਲੋਂ ਨਾਮ ਵਾਪਸ ਲੈਣ ਮਗਰੋਂ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ। ਇਸ ਉਪਰੰਤ 15 ਅਕਤੂਬਰ ਨੂੰ ਵੋਟਾਂ ਪੈਣਗੀਆਂ ਤੇ ਉਸੇ ਦਿਨ ਗਿਣਤੀ ਵੀ ਹੋਵੇਗੀ।

Leave a Reply

Your email address will not be published. Required fields are marked *

View in English