View in English:
April 25, 2024 6:02 am

ਪੰਜਾਬੀ ਗਾਇਕ ’ਤੇ ਹਥਿਆਰਾਂ ਨੂੰ ਪ੍ਰੋਮੋਟ ਕਰਨ ‘ਤੇ ਕੇਸ ਦਰਜ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 1

ਮੋਗਾ ਦੇ ਬਾਘਾਪੁਰਾਣਾ ਵਿਚ ਪੰਜਾਬੀ ਗਾਇਕ ਕੁਲਜੀਤ ਸਿੰਘ ’ਤੇ ਹਥਿਆਰਾਂ ਨੂੰ ਪ੍ਰੋਮੋਟ ਕਰਨ ਦਾ ਕੇਸ ਦਰਜ ਕੀਤਾ ਗਿਆ ਹੈ। ਕੁਲਜੀਤ ਸਿੰਘ ਨੇ ‘ਮਹਾਕਾਲ’ ਨਾਂ ਦਾ ਗਾਣਾ ਯੂ ਟਿਊਬ ’ਤੇ ਅਪਲੋਡ ਕੀਤਾ ਸੀ ਜਿਸ ਵਿਚ ਗੰਨ ਕਲਚਰ ਨੂੰ ਪ੍ਰੋਮੋਟ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English