View in English:
May 9, 2025 5:21 pm

ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰੀਖਿਆਵਾਂ ਮੁਲਤਵੀ

ਫੈਕਟ ਸਮਾਚਾਰ ਸੇਵਾ

ਪਟਿਆਲਾ, ਮਈ 9

ਪੰਜਾਬੀ ਯੂਨੀਵਰਸਿਟੀ ਨੇ ਦੇਸ਼ ਵਿਚ ਬਣੇ ਹਾਲਾਤਾਂ ਦੇ ਮੱਦੇਨਜ਼ਰ 9 ਅਤੇ 10 ਮਈ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਨਵੀਂਆਂ ਤਾਰੀਕਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

Leave a Reply

Your email address will not be published. Required fields are marked *

View in English