View in English:
April 27, 2024 6:01 pm

ਪੰਜਾਬ ਕਿੰਗਜ਼ ਨੇ ਟਾਸ ਜਿੱਤਿਆ

ਫੈਕਟ ਸਮਾਚਾਰ ਸੇਵਾ

ਐਸ. ਏ. ਐਸ. ਨਗਰ, ਮਾਰਚ 23

ਨਿਊ ਚੰਡੀਗੜ੍ਹ ਵਿਚਲੇ ਮਹਾਰਾਜਾ ਯਾਦਵਿੰਦਰ ਸਿੰਘ ਕ੍ਰਿਕਟ ਸਟੇਡੀਅਮ ਵਿਚ ਪੰਜਾਬ ਕਿੰਗਜ਼ ਅਤੇ ਦਿੱਲੀ ਕੈਪੀਟਲ ਵਿਚਕਾਰ ਖੇਡੇ ਜਾ ਰਹੇ ਆਈ.ਪੀ.ਐਲ. ਦੂਜੇ ਮੈਚ ਵਿਚ ਪੰਜਾਬ ਕਿੰਗਜ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ।

Leave a Reply

Your email address will not be published. Required fields are marked *

View in English