View in English:
April 18, 2024 11:05 am

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ 12 ਦਸੰਬਰ ਨੂੰ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 12

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਅੱਜ ਦੁਪਹਿਰ 12.00 ਵਜੇ ਸਿਵਲ ਸਕੱਤਰੇਤ ਵਿਚ ਹੋਵੇਗੀ। ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਹ ਮੀਟਿੰਗ ਕਾਫੀ ਦੇਰ ਬਾਅਦ ਹੋ ਰਹੀ ਹੈ ਜਿਸ ਵਿਚ ਪੰਜਾਬ ਪੁਲਿਸ ਵਿਚ ਭਰਤੀ ਦਾ ਮਾਮਲਾ ਵਿਚਾਰੇ ਜਾਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *

View in English