View in English:
April 18, 2024 11:31 pm

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 3

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੰਤਰੀ ਮੰਡਲ ਦੀ ਮੀਟਿੰਗ ਅੱਜ 3 ਫਰਵਰੀ ਨੂੰ ਦੁਪਹਿਰ 12.00 ਵਜੇ ਹੋਵੇਗੀ। ਇਸ ਵਿਚ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਫੈਸਲਾ ਲਿਆ ਜਾ ਸਕਦਾ ਹੈ।

Leave a Reply

Your email address will not be published. Required fields are marked *

View in English