View in English:
April 26, 2024 1:31 pm

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਲਈ ਵੋਟਿੰਗ ਸ਼ੁਰੂ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਅਕਤੂਬਰ 18

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਵੱਖ ਵੱਖ ਵਿਭਾਗਾਂ ਲਈ ਵੋਟਾਂ ਦਾ ਅਮਲ ਸ਼ੁਰੂ ਹੋ ਗਿਆ ਹੈ। ਵੋਟਾਂ ਅੱਜ ਸਵੇਰੇ 9.30 ਤੋਂ 11.30 ਵਜੇ ਤੱਕ ਪੈਣਗੀਆਂ। ਵੋਟਾਂ ਦੀ ਗਿਣਤੀ ਦੁਪਹਿਰ 2 ਵਜੇ ਸ਼ੁਰੂ ਹੋਵੇਗੀ।

ਇਸ ਦੌਰਾਨ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਸੰਯੁਕਤ ਸਕੱਤਰ ਦੇ ਅਹੁਦਿਆਂ ਲਈ ਵੱਖ-ਵੱਖ ਪਾਰਟੀਆਂ ਦੇ 21 ਉਮੀਦਵਾਰਾਂ ਲਈ ਕੁੱਲ 14,984 ਵੋਟਰ ਆਪਣੀ ਵੋਟ ਪਾ ਸਕਦੇ ਹਨ।

Leave a Reply

Your email address will not be published. Required fields are marked *

View in English