View in English:
May 17, 2024 2:34 pm

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਕੀਤਾ ਐਲਾਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ , ਫਰਵਰੀ 28

ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਕਾਰਜਕਾਲ ਪੂਰਾ ਕਰ ਚੁੱਕੀਆਂ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸੂਬੇ ‘ਚ ਦਸੰਬਰ 2018 ‘ਚ ਪੰਚਾਇਤੀ ਚੋਣਾਂ ਹੋਈਆਂ ਸਨ ਜਿਸ ਵਿਚ 13276 ਸਰਪੰਚ ਤੇ 83831 ਪੰਚਾਂ ਦੀ ਚੋਣ ਕੀਤੀ ਗਈ ਸੀ।

Leave a Reply

Your email address will not be published. Required fields are marked *

View in English