View in English:
May 17, 2024 1:41 pm

ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਵਾਸਤੇ NOC ਬਾਰੇ ਨੋਟੀਫਿਕੇਸ਼ਨ ਜਾਰੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਫਰਵਰੀ 27

ਪੰਜਾਬ ਸਰਕਾਰ ਨੇ ਰਜਿਸਟਰੀਆਂ ਨੂੰ ਲੈ ਕੇ NOC ਦੀ ਸ਼ਰਤ ਖਤਮ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਐਲਾਨ ਤੋਂ ਬਾਅਦ ਹੁਣ ਇਕ ਨੋਟੀਫਿਕੇਸ਼ਨ/ਸਪਸ਼ਟੀਕਰਨ ਜਾਰੀ ਕੀਤਾ ਹੈ। ਇਸ ਵਿਚ ਸਪਸ਼ਟ ਕੀਤਾ ਗਿਆ ਹੈ ਕਿ ਆਬਾਦੀ ਦੇਹ ਵਾਲੀਆਂ ਥਾਵਾਂ ’ਤੇ ਰਜਿਸਟਰੀਆਂ ਲਈ ਐਨ ਓ ਸੀ ਦੀ ਜ਼ਰੂਰਤ ਨਹੀਂ ਹੋਵੇਗੀ।

Leave a Reply

Your email address will not be published. Required fields are marked *

View in English