View in English:
April 16, 2024 10:53 pm

ਬਰਤਾਨੀਆ ਦੀ ਮਹਾਰਾਣੀ ਏਲਜ਼ਾਬਿਥ ਦੀ ਮੌਤ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦਾ ਸਕਾਟਲੈਂਡ ਦੇ ਬਾਲਮੋਰਲ ਪੈਲੇਸ ਵਿੱਚ 96 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ। ਬਕਿੰਘਮ ਪੈਲੇਸ, ਯੂਨਾਈਟਿਡ ਕਿੰਗਡਮ ਨੇ ਦੱਸਿਆ ਕਿ ਮਹਾਰਾਣੀ ਐਲਿਜ਼ਾਬੈਥ ਦਾ ਅੱਜ ਦੁਪਹਿਰ ਬਾਲਮੋਰਲ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਜਗ੍ਹਾ ਪ੍ਰਿੰਸ ਚਾਰਲਸ ਨੂੰ ਰਾਜਾ ਬਣਾਇਆ ਗਿਆ ਹੈ।  

ਮਹਾਰਾਣੀ ਐਲਿਜ਼ਾਬੈਥ ਪਿਛਲੇ ਸਾਲ ਅਕਤੂਬਰ ਤੋਂ ਸਿਹਤ ਖਰਾਬ ਹੋਣ ਕਾਰਨ
ਕੁਝ ਸਮੇਂ ਲਈ ਯਾਤਰਾ ਕਰਨ ਤੋਂ ਅਸਮਰੱਥ ਸੀ । ਇਸ ਲਈ ਉਹ ਲੰਡਨ ਦੇ ਬਕਿੰਘਮ ਪੈਲੇਸ ਦੀ ਬਜਾਏ ਸਕਾਟਲੈਂਡ ਦੇ ਬਾਲਮੋਰਲ ਕੈਸਲ ਵਿੱਚ ਆਪਣੀਆਂ ਮੀਟਿੰਗਾਂ ਕਰ ਰਹੇ ਸਨ। ਮਹਾਰਾਣੀ ਐਲਿਜ਼ਾਬੈਥ ਪਿਛਲੇ ਸਾਲ ਅਕਤੂਬਰ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੀ ਸੀ।

Leave a Reply

Your email address will not be published. Required fields are marked *

View in English