View in English:
May 20, 2024 2:48 am

ਬੀਜੇਪੀ ਨੇ ਚਾਰ ਰਾਜਾਂ ਵਿੱਚ ਉਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਾਰਚ 26

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਗੁਜਰਾਤ, ਹਿਮਾਚਲ ਪ੍ਰਦੇਸ਼, ਕਰਨਾਟਕ ਅਤੇ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਹਿਮਾਚਲ ਪ੍ਰਦੇਸ਼ ਦੀਆਂ 6 ਵਿਧਾਨ ਸਭਾ ਸੀਟਾਂ ‘ਤੇ ਲੋਕ ਸਭਾ ਚੋਣਾਂ ਦੇ ਨਾਲ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਸਿੱਕਮ ਵਿਧਾਨ ਸਭਾ ਚੋਣਾਂ ਲਈ ਨੌਂ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ।

Leave a Reply

Your email address will not be published. Required fields are marked *

View in English