View in English:
May 19, 2024 11:25 pm

ਭਗਵੰਤ ਮਾਨ ਦਾ ਵੱਡਾ ਬਿਆਨ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਮਾਰਚ 21

ਸੀਐਮ ਭਗਵੰਤ ਮਾਨ ਦੇ ਵਲੋਂ ਪੰਜਾਬ ਦੀਆਂ ਬਾਕੀ ਰਹਿੰਦੀਆਂ ਪੰਜ ਲੋਕ ਸਭਾ ਸੀਟਾਂ ਤੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਬਾਰੇ ਵੱਡਾ ਬਿਆਨ ਦਿੱਤਾ ਹੈ। ਸੀਐਮ ਮਾਨ ਨੇ ਕਿਹਾ ਕਿ ਅਗਲੇ ਪੰਜ ਦਿਨਾਂ ‘ਚ ਆਮ ਆਦਮੀ ਪਾਰਟੀ ਵੱਲੋਂ ਬਾਕੀ ਪੰਜ ਲੋਕ ਸਭਾ ਦੀਆਂ ਟਿਕਟਾਂ ਦੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਦੱਸ ਦਈਏ ਕਿ ਆਪ ਪੰਜਾਬ ਸੂਬੇ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 8 ਸੀਟਾਂ ਤੇ ਉਮੀਦਵਾਰ ਮੈਦਾਨ ਵਿਚ ਉਤਾਰ ਚੁੱਕੀ ਹੈ।

Leave a Reply

Your email address will not be published. Required fields are marked *

View in English