View in English:
April 19, 2024 12:16 am

ਭਲਕੇ 5 ਦਸੰਬਰ ਨੂੰ ਹਰਿਆਣਾ ਦੇ ਇਨ੍ਹਾਂ ਮੁਲਾਜ਼ਮਾਂ ਨੂੰ ਹੋਵੇਗੀ ਛੁੱਟੀ

ਫੈਕਟ ਸਮਾਚਾਰ ਸੇਵਾ

ਚੰਡੀਗੜ੍ਹ, ਦਸੰਬਰ 4

ਹਰਿਆਣਾ ਸਰਕਾਰ ਨੇ ਭਲਕੇ 5 ਦਸੰਬਰ ਨੂੰ ਪੇਡ ਛੁੱਟੀ ਦਾ ਐਲਾਨ ਕੀਤਾ ਹੈ। ਹਾਲਾਂਕਿ, ਇਹ ਜਨਤਕ ਛੁੱਟੀ ਨਹੀਂ ਹੈ।

ਹਰਿਆਣਾ ਸਰਕਾਰ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਛੁੱਟੀ ਰਾਜਸਥਾਨ ਦੇ ਚੁਰੂ ਜ਼ਿਲ੍ਹੇ ਦੇ ਸਰਦਾਰ ਸ਼ਹਿਰ ਵਿਧਾਨ ਸਭਾ ਹਲਕੇ ਦੇ ਵੋਟਰਾਂ ਲਈ ਹੈ।

Leave a Reply

Your email address will not be published. Required fields are marked *

View in English