View in English:
October 24, 2024 2:49 pm

ਭਾਜਪਾ ‘ਚ ਸ਼ਾਮਿਲ ਹੋਏ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ

ਫੈਕਟ ਸਮਾਚਾਰ ਸੇਵਾ

ਹੁਸ਼ਿਆਰਪੁਰ, ਅਕਤੂਬਰ 24

ਹੁਸ਼ਿਆਰਪੁਰ ਦੀ ਸਿਆਸਤ ’ਚ ਉਸ ਸਮੇਂ ਵੱਡਾ ਧਮਾਕਾ ਹੋ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਿਲ ਹੋ ਗਏ।

Leave a Reply

Your email address will not be published. Required fields are marked *

View in English