View in English:
May 21, 2024 12:15 am

ਭਾਜਪਾ ਨੇ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਗੇਜਾ ਰਾਮ ‘ਤੇ ਖੇਡਿਆ ਦਾਅ

ਫੈਕਟ ਸਮਾਚਾਰ ਸੇਵਾ

ਸ੍ਰੀ ਫਤਹਿਗੜ੍ਹ ਸਾਹਿਬ, ਮਈ 10

ਭਾਜਪਾ ਨੇ ਅੱਜ ਆਪਣੀ 20ਵੀਂ ਸੂਚੀ ਜਾਰੀ ਕਰਦੇ ਹੋਏ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨ ਦਿੱਤਾ ਹੈ। ਭਾਜਪਾ ਨੇ ਗੇਜਾ ਰਾਮ ਵਾਲਮੀਕਿ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਐਲਾਨਿਆ ਹੈ। ਗੇਜਾਰਾਮ ਵਾਲਮੀਕਿ ਨੂੰ ਚੋਣ ਮੈਦਾਨ ‘ਚ ਉਤਾਰਨ ਤੋਂ ਬਾਅਦ ਹੁਣ ਭਾਜਪਾ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਗਏ ਹਨ।

Leave a Reply

Your email address will not be published. Required fields are marked *

View in English