View in English:
May 4, 2024 8:02 pm

ਭਾਰਤੀ ਹਵਾਈ ਸੈਨਾ ਦਾ UAV ਏਅਰਕ੍ਰਾਫਟ ਹੋਇਆ ਹਾਦਸੇ ਦਾ ਸ਼ਿਕਾਰ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 25

ਭਾਰਤੀ ਹਵਾਈ ਸੈਨਾ ਦਾ ਇਕ ਰਿਮੋਟ ਪਾਇਲਟ ਏਅਰਕ੍ਰਾਫ਼ਟ ਅੱਜ ਜੈਸਲਮੇਰ ਨੇੜੇ ਇਕ ਰੋਜ਼ਾਨ ਟ੍ਰੇਨਿੰਗ ਉਡਾਣ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ।

ਭਾਰਤੀ ਹਵਾਈ ਸੈਨਾ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਾਲਾਂਕਿ ਇਸ ਹਾਦਸੇ ਵਿਚ ਕਿਸੇ ਵੀ ਕਰਮਚਾਰੀ ਜਾਂ ਸੰਪਤੀ ਨੂੰ ਨੁਕਸਾਨ ਹੋਣ ਦੀ ਸੂਚਨਾ ਨਹੀਂ ਮਿਲੀ ਹੈ ਅਤੇ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਕੋਰਟ ਆਫ਼ ਇਨਕੁਆਰੀ ਦਾ ਗਠਨ ਕੀਤਾ ਗਿਆ ਹੈ।

Leave a Reply

Your email address will not be published. Required fields are marked *

View in English