View in English:
May 1, 2024 9:36 pm

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 18

ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 26 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਮਾਮਲੇ ਦੀ ਅਗਲੀ ਸੁਣਵਾਈ 26 ਅਪ੍ਰੈਲ ਨੂੰ ਸਵੇਰੇ 11 ਵਜੇ ਰਾਉਸ ਐਵੇਨਿਊ ਕੋਰਟ ‘ਚ ਹੋਵੇਗੀ।

ਅਦਾਲਤ ਨੇ ਦੋਸ਼ੀਆਂ ਨੂੰ ਉਨ੍ਹਾਂ ਦਸਤਾਵੇਜ਼ਾਂ ਦੀ ਸੂਚੀ ਦੇਣ ਦੇ ਨਿਰਦੇਸ਼ ਦਿੱਤੇ ਹਨ, ਜਿਨ੍ਹਾਂ ਦੀ ਜਾਂਚ ਅਜੇ ਪੂਰੀ ਨਹੀਂ ਹੋਈ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪ੍ਰੈਲ ਤੱਕ ਵਧਾ ਦਿੱਤੀ ਸੀ।

Leave a Reply

Your email address will not be published. Required fields are marked *

View in English