View in English:
May 19, 2024 7:31 pm

ਮਨੀਸ਼ ਸਿਸੋਦੀਆ ਦੀ ਨਿਆਂਇਕ ’ਚ ਹੋਇਆ ਵਾਧਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਮਈ 7

ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਆਬਕਾਰੀ ਨੀਤੀ ਮਾਮਲੇ ਨਾਲ ਸੰਬੰਧਿਤ ਸੀ.ਬੀ.ਆਈ. ਕੇਸ ਵਿਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਪ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 15 ਮਈ ਤੱਕ ਵਧਾ ਦਿੱਤੀ ਹੈ। ਅਦਾਲਤ ਨੇ ਮਾਮਲੇ ’ਚ ਦੋਸ਼ ਤੈਅ ਕਰਨ ’ਤੇ ਹੋਰ ਬਹਿਸ ਲਈ 15 ਮਈ ਦੀ ਤਰੀਕ ਵੀ ਤੈਅ ਕੀਤੀ ਹੈ।

Leave a Reply

Your email address will not be published. Required fields are marked *

View in English