View in English:
May 17, 2024 12:14 pm

ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਖੜਕਾਇਆ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ , ਮਈ 2

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਸੀਬੀਆਈ ਅਤੇ ਈਡੀ ਮਾਮਲੇ ਵਿੱਚ ਜ਼ਮਾਨਤ ਦੇਣ ਤੋਂ ਇਨਕਾਰ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦਾ ਜ਼ਿਕਰ ਕਾਰਜਕਾਰੀ ਚੀਫ਼ ਜਸਟਿਸ ਦੇ ਸਾਹਮਣੇ ਕੀਤਾ ਗਿਆ ਅਤੇ ਅਦਾਲਤ ਨੇ ਸ਼ੁੱਕਰਵਾਰ ਨੂੰ ਇਸ ਨੂੰ ਸੂਚੀਬੱਧ ਕਰਨ ਦਾ ਨਿਰਦੇਸ਼ ਦਿੱਤਾ। 30 ਅਪ੍ਰੈਲ ਨੂੰ ਹੇਠਲੀ ਅਦਾਲਤ ਨੇ ਸਿਓਦੀਆ ਦੀ ਪਟੀਸ਼ਨ ਖਾਰਜ ਕਰ ਦਿੱਤੀ ਸੀ।

Leave a Reply

Your email address will not be published. Required fields are marked *

View in English