View in English:
May 18, 2024 4:25 pm

ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਲਿਖੀ ਚਿੱਠੀ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਅਪ੍ਰੈਲ 7

ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਜੇਲ੍ਹ ਵਿਚੋਂ ਦੇਸ਼ ਵਾਸੀਆਂ ਦੇ ਨਾਂ ਚਿੱਠੀ ਲਿਖੀ ਹੈ ਜਿਸ ਵਿਚ ਉਹਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਘੱਟ ਪੜ੍ਹੇ ਲਿਖੇ ਹੋਣ ਦਾ ਮਾਮਲਾ ਚੁੱਕਿਆ ਹੈ।

ਇਹ ਚਿੱਠੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤੀ ਹੈ ਅਤੇ ਲਿਖਿਆ ਕਿ ਮੋਦੀ ਜੀ ਵਿਗਿਆਨ ਦੀਆਂ ਗੱਲਾਂ ਨਹੀਂ ਸਮਝਦੇ, ਮੋਦੀ ਜੀ ਸਿੱਖਿਆ ਦੀ ਅਹਿਮੀਅਤ ਨਹੀਂ ਸਮਝਦੇ, ਪਿਛਲੇ ਕੁਝ ਸਾਲਾਂ ਵਿਚ 60 ਹਜ਼ਾਰ ਸਕੂਲ ਬੰਦ ਕੀਤੇ, ਭਾਰਤ ਦੀ ਤਰੱਕੀ ਲਈ ਪੜ੍ਹਿਆ ਲਿਖਿਆ ਪੀ ਐਮ ਹੋਣਾ ਬਹੁਤ ਜ਼ਰੂਰੀ ਹੈ।

Leave a Reply

Your email address will not be published. Required fields are marked *

View in English