ਕਾਂਗਰਸ ਨੂੰ ਲੱਗਿਆ ਵੱਡਾ ਝਟਕਾ
ਚੁਸਪਿੰਦਰਬੀਰ ਚਾਹਲ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਿਲ
ਆਪਣੇ ਸੈਂਕੜੇ ਸਾਥੀਆਂ ਸਣੇ ‘ਆਪ’ ‘ਚ ਹੋਏ ਸ਼ਾਮਿਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਸਵਾਗਤ
ਯੂਥ ਕਾਂਗਰਸ ਦੇ ਜਨਰਲ ਸਕੱਤਰ ਰਹੇ ਨੇ ਚੁਸਪਿੰਦਰ ਚਾਹਲ
ਮਾਲਵੇ 'ਚ ਹੋਰ ਮਜ਼ਬੂਤ ਹੋਇਆ AAP ਦਾ ਪਰਿਵਾਰ
— AAP Punjab (@AAPPunjab) May 6, 2024
CM @BhagwantMann ਜੀ ਦੀ ਅਗਵਾਈ ‘ਚ ਕਾਂਗਰਸ ਦੇ ਜਨਰਲ ਸਕੱਤਰ ਰਹਿ ਚੁੱਕੇ ਚੁਸਪਿੰਦਰਬੀਰ ਚਾਹਲ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਲ
ਪਾਰਟੀ ‘ਚ ਸਾਰਿਆਂ ਦਾ ਸਵਾਗਤ.. pic.twitter.com/DZDrUzu51a