View in English:
May 1, 2024 12:51 am

ਮਿਆਂਮਾਰ : ਆਂਗ ਸੂ ਕੀ ਨੂੰ ਜੇਲ੍ਹ ਦੀ ਬਜਾਏ ਘਰ ‘ਚ ਕੀਤਾ ਨਜ਼ਰਬੰਦ

ਫੈਕਟ ਸਮਾਚਾਰ ਸੇਵਾ

ਬੈਂਕਾਕ , ਅਪ੍ਰੈਲ 17

ਮਿਆਂਮਾਰ ਦੀ ਮਨੁੱਖੀ ਅਧਿਕਾਰਾਂ ਦੀ ਵਕੀਲ ਆਂਗ ਸਾਨ ਸੂ ਕੀ ਕਈ ਸਾਲਾਂ ਦੀ ਕੈਦ ਦੀ ਸਜ਼ਾ ਕੱਟ ਰਹੀ ਹੈ। ਇਸ ਦੌਰਾਨ ਦੇਸ਼ ‘ਚ ਪੈ ਰਹੀ ਭਿਆਨਕ ਗਰਮੀ ਅਤੇ ਹੀਟਵੇਵ ਕਾਰਨ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ। ਹੁਣ ਆਂਗ ਸਾਨ ਸੂ ਕੀ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ। ਮਿਆਂਮਾਰ ਦੀ ਜੇਲ੍ਹ ਵਿੱਚ ਬੰਦ ਸਾਬਕਾ ਨੇਤਾ ਆਂਗ ਸਾਨ ਸੂ ਕੀ ਨੂੰ ਗਰਮੀ ਕਾਰਨ ਸਿਹਤ ਦੇ ਉਪਾਅ ਵਜੋਂ ਜੇਲ੍ਹ ਤੋਂ ਘਰ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *

View in English