View in English:
May 19, 2024 6:57 am

ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਜਿੱਤਿਆ ਚਾਂਦੀ ਦਾ ਤਗਮਾ

ਫੈਕਟ ਸਮਾਚਾਰ ਸੇਵਾ

ਨਵੀਂ ਦਿੱਲੀ, ਦਸੰਬਰ 7

ਓਲੰਪਿਕ ਚਾਂਦੀ ਦਾ ਤਗਮਾ ਜੇਤੂ ਮੀਰਾਂਬਾਈ ਚਾਨੂ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਇਤਿਹਾਸ ਰਚ ਦਿੱਤਾ ਹੈ। ਉਸ ਨੇ ਵੇਟਲਿਫਟਿੰਗ ਵਿਸ਼ਵ ਚੈਂਪੀਅਨਸ਼ਿਪ ‘ਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗਮਾ ਜਿੱਤਿਆ ਹੈ।

ਉਹ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਮਗਾ ਜਿੱਤਣ ਵਿੱਚ ਕਾਮਯਾਬ ਰਹੀ। ਟੋਕੀਓ ਓਲੰਪਿਕ ਦੀ ਚਾਂਦੀ ਦਾ ਤਮਗਾ ਜੇਤੂ ਚਾਨੂ ਨੇ 49 ਕਿਲੋਗ੍ਰਾਮ ਵਰਗ ਵਿੱਚ ਮੁਕਾਬਲਾ ਪੇਸ਼ ਕਰਦੇ ਹੋਏ ਸਨੈਚ ਵਿੱਚ 87 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ 113 ਕਿਲੋਗ੍ਰਾਮ ਭਾਰ ਚੁੱਕਿਆ।

Leave a Reply

Your email address will not be published. Required fields are marked *

View in English