View in English:
April 27, 2024 5:51 pm

ਮੁਖਤਾਰ ਅੰਸਾਰੀ ਦੀ ਮੌਤ ਦੀ 3 ਮੈਂਬਰੀ ਟੀਮ ਕਰੇਗੀ ਮੈਜਿਸਟ੍ਰੇਟ ਜਾਂਚ

ਫੈਕਟ ਸਮਾਚਾਰ ਸੇਵਾ

ਲਖਨਊ, ਮਾਰਚ 29

ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟ੍ਰੇਟ ਜਾਂਚ ਕਰੇਗੀ। 2 ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ ਜਿਸ ਦੀ ਵੀਡੀਓਗ੍ਰਾਫੀ ਕੀਤੀ ਜਾਵੇਗੀ। ਮੁਖਤਾਰ ਅੰਸਾਰੀ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸ ਦੇ ਪੁੱਤਰ ਉਮਰ ਅੰਸਾਰੀ ਨੂੰ ਸੌਂਪ ਦਿੱਤੀ ਜਾਵੇਗੀ।

Leave a Reply

Your email address will not be published. Required fields are marked *

View in English