View in English:
April 27, 2024 9:13 am

ਮੁੱਖ ਮੰਤਰੀ ਮਾਨ ਅੱਜ ਆਉਣਗੇ ਲੁਧਿਆਣਾ

ਫੈਕਟ ਸਮਾਚਾਰ ਸੇਵਾ

ਲੁਧਿਆਣਾ, ਅਕਤੂਬਰ 19

ਮੁੱਖ ਮੰਤਰੀ ਭਗਵੰਤ ਮਾਨ ਅੱਜ 19 ਅਕਤੂਬਰ ਨੂੰ ਲੁਧਿਆਣਾ ਆਉਣਗੇ। ਉਹ ਅੱਜ ਵੇਰਕਾ ਮਿਲਕ ਪਲਾਂਟ ਦੇ ਅਪਗ੍ਰੇਡਸ਼ਨ ਦਾ ਉਦਘਾਟਨ ਕਰਨਗੇ।

ਉਹ ਆਟੋਮੇਟੇਡ ਮਿਲਕ ਪ੍ਰੋਸੈਸਿੰਗ ਪਲਾਂਟ ਅਤੇ ਬਟਰ ਪਲਾਂਟ ਦਾ ਉਦਘਾਟਨ ਕਰਨਗੇ, ਜੋ ਕਿ 105 ਕਰੋੜ ਦੀ ਲਾਗਤ ਨਾਲ ਬਣਿਆ ਹੈ। ਰੋਜ਼ਾਨਾ 9 ਲੱਖ ਲੀਟਰ ਦੁੱਧ ਪ੍ਰੋਸੈਸਿੰਗ ਦੀ ਸਮਰੱਥਾ ਰੱਖਦਾ ਹੈ।

Leave a Reply

Your email address will not be published. Required fields are marked *

View in English