View in English:
May 20, 2024 11:36 am

ਮੋਹਾਲੀ ‘ਚ ਬਾਊਂਸਰ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦਾ ਐਨਕਾਊਂਟਰ

ਫੈਕਟ ਸਮਾਚਾਰ ਸੇਵਾ

ਮੋਹਾਲੀ, ਮਈ 9

ਮੋਹਾਲੀ ਸਪੈਸ਼ਲ ਸੈੱਲ ਤੇ ਗੈਂਗਸਟਰਾਂ ਵਿਚਾਲੇ ਮੁੱਲਾਂਪੁਰ ਨੇੜੇ ਐਨਕਾਊਂਟਰ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਬਾਊਂਸਰ ਮਨੀਸ਼ ਕੁਮਾਰ ਦੇ ਕਥਿਤ ਕਾਤਲ ਗੈਂਗਸਟਰਾਂ ਤੇ ਸਪੈਸ਼ਲ ਸੈੱਲ ਵਿਚਾਲੇ ਐਨਕਾਊਂਟਰ ਵਿਚ ਗੈਂਗਸਟਰਾਂ ਨੂੰ ਗੋਲੀਆਂ ਲੱਗੀਆਂ ਹਨ। ਗੈਂਗਸਟਰਾਂ ਨੇ ਪਹਿਲਾਂ ਪੁਲਿਸ ਤੇ ਫਾਈਰਿੰਗ ਕੀਤੀ, ਫਿਰ ਜਵਾਬੀ ਫਾਈਰਿੰਗ ਵਿਚ ਗੈਂਗਸਟਰ ਜ਼ਖਮੀ ਹੋ ਗਏ।

Leave a Reply

Your email address will not be published. Required fields are marked *

View in English