View in English:
June 5, 2025 7:54 am

ਰਾਜੋਆਣਾ ਨੂੰ ਮਿਲਣ ਜੇਲ੍ਹ ਪੁੱਜੇ ਗਿ. ਕੁਲਦੀਪ ਸਿੰਘ ਗੜਗੱਜ

ਫੈਕਟ ਸਮਾਚਾਰ ਸੇਵਾ

ਪਟਿਆਲਾ, ਜੂਨ 3

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਪਟਿਆਲਾ ਜੇਲ੍ਹ ਵਿਖੇ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪਹੁੰਚੇ, ਜਿਥੇ ਉਨ੍ਹਾਂ ਕਿਹਾ ਕਿ ਮੁਲਾਕਾਤ ਕਰਨ ਲਈ ਕੋਈ ਸੀਮਤ ਸਮਾਂ ਨਹੀਂ ਰੱਖਿਆ ਗਿਆ ਹੈ, ਇਸ ਲਈ ਅਸੀਂ ਚੰਗੇ ਤਰੀਕੇ ਨਾਲ ਮੁਲਾਕਾਤ ਕਰਾਂਗੇ।

Leave a Reply

Your email address will not be published. Required fields are marked *

View in English