View in English:
July 2, 2024 11:03 am

ਰੋਹਿਤ ਸ਼ਰਮਾ ਤੇ ਵਿਰਾਟ ਕੋਹਲੀ ਨੇ T20 ਕ੍ਰਿਕਟ ਤੋਂ ਲਿਆ ਸੰਨਿਆਸ

ਫੈਕਟ ਸਮਾਚਾਰ ਸੇਵਾ

ਬ੍ਰਿਜਟਾਊਨ, ਜੂਨ 30

ਭਾਰਤ ਦੀ ਫਾਈਨਲ ਵਿਚ ਦੱਖਣੀ ਅਫਰੀਕਾ ਖਿਲਾਫ 7 ਦੌੜਾਂ ਨਾਲ ਜਿੱਤ ਮਗਰੋਂ ਭਾਰਤ ਦੇ ਕਪਤਾਨ ਰੋਹਿਤ ਸ਼ਰਮਾ ਤੇ ਚੋਟੀ ਦੇ ਖਿਡਾਰੀ ਵਿਰਾਟ ਕੋਹਲੀ ਨੇ ਟੀ 20 ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ।

Leave a Reply

Your email address will not be published. Required fields are marked *

View in English